District NewsIndia NewsMalout NewsPunjab

BCCI ਨੇ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਕੀਤਾ ਐਲਾਨ

ਮਲੋਟ (ਪੰਜਾਬ, ਇੰਡੀਆ): ਬੀ.ਸੀ.ਸੀ.ਆਈ (BCCI) ਵੱਲੋਂ ਟੀ-20 ਟੂਰਨਾਮੈਂਟ ਲਈ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ। ਵਿਸ਼ਵ ਕੱਪ ਆਸਟਰੇਲੀਆ ਵਿੱਚ 16 ਅਕਤੂਬਰ ਤੋਂ 13 ਨਵੰਬਰ ਤੱਕ ਖੇਡਿਆ ਜਾਣਾ ਹੈ। ਰੋਹਿਤ ਸ਼ਰਮਾ ਨੂੰ ਟੀਮ ਦੀ ਕਮਾਨ ਸੌਂਪੀ ਗਈ। ਦੂਜੇ ਪਾਸੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਹਰਸ਼ਲ ਪਟੇਲ ਦੀ ਵਾਪਸੀ ਹੋਈ ਹੈ।

                   

ਮੁਹੰਮਦ ਸ਼ਮੀਨੂੰ ਇਸ ਵਾਰ ਮੌਕਾ ਨਹੀਂ ਮਿਲਿਆ। ਟੀ-20 ਵਿਸ਼ਵ ਕੱਪ ਵਿੱਚ ਰੋਹਿਤ ਸ਼ਰਮਾ (ਕਪਤਾਨ), ਕੇ.ਐੱਲ. ਰਾਹੁਲ (ਉਪ-ਕਪਤਾਨ), ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਦੀਪਕ ਹੁੱਡਾ, ਰਿਸ਼ਭ ਪੰਤ, ਦਿਨੇਸ਼ ਕਾਰਤਿਕ, ਹਾਰਦਿਕ ਪੰਡਯਾ, ਆਰ. ਅਸ਼ਵਿਨ, ਯੁਜਵੇਂਦਰ ਚਾਹਲ, ਅਕਸ਼ਰ ਪਟੇਲ, ਜਸਪ੍ਰੀਤ ਬੁਮਰਾਹ, ਭੁਵਨੇਸ਼ਵਰ ਕੁਮਾਰ, ਹਰਸ਼ਲ ਪਟੇਲ ਅਤੇ ਅਰਸ਼ਦੀਪ ਸਿੰਘ ਸ਼ਾਮਿਲ ਹਨ।

Author: Malout Live

Leave a Reply

Your email address will not be published. Required fields are marked *

Back to top button