District NewsMalout News

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ ਸ਼ੁਰੂ

ਮਲੋਟ: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਚੱਲ ਰਹੀ। ਇਸ ਇਕੱਤਰਤਾ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂਵਾਂ ਤੇ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਨੂੰ ਹੁਣ ਮੁਹੱਲਾ ਕਲੀਨਿਕਾਂ ਦਾ ਨਾਂ ਦੇਣ ਦੇ ਵਿਰੋਧ ਵਿੱਚ ਨਿੰਦਾ ਮਤਾ ਪਾਸ ਕਰਨ ਤੋਂ ਇਲਾਵਾ ਹੋਰ ਮੌਜੂਦਾ ਪ੍ਰਬੰਧਕੀ ਤੇ ਪੰਥਕ ਮਾਮਲਿਆਂ ਬਾਰੇ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

Author: Malout Live

Back to top button