District NewsMalout News

80 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

ਮਲੋਟ : ਥਾਣਾ ਸਿਟੀ ਮਲੋਟ ਪੁਲਿਸ ਨੇ ਹਰਜਿੰਦਰ ਨਗਰ ਮਲੋਟ ਦੇ 1 ਵਿਅਕਤੀ ਅਕਾਸ਼ ਕੁਮਾਰ ਸਪੁੱਤਰ ਜਗਤ ਨਾਰਾਇਣ ਨੂੰ ਕਾਬੂ ਕੀਤਾ ਹੈ। ਉਕਤ ਵਿਅਕਤੀ ਪਾਸੋਂ 80 ਗ੍ਰਾਮ ਹੈਰੋਇਨ ਬਰਾਮਦ ਹੋਈ।

ਜਿਸ ਤੇ ਐਫ.ਆਈ.ਆਰ ਨੰਬਰ 91 ਮਿਤੀ 19/6/24 u/s 21/61/85  ਐੱਨ.ਡੀ.ਪੀ.ਐੱਸ ਐਕਟ ਤਹਿਤ ਦਰਜ ਕਰ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

Author : Malout Live

Back to top button