District NewsMalout NewsPunjab
PSEB ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ‘ਚ GTB ਖ਼ਾਲਸਾ ਸਕੂਲ ਦੀ ਵਿਦਿਆਰਥਣ ਨੇ ਪੰਜਾਬ ‘ਚ ਕੀਤਾ 16ਵਾਂ ਸਥਾਨ ਹਾਸਿਲ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਦੇ ਨਤੀਜੇ ‘ਚ ਜੀ.ਟੀ.ਬੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਵਿਦਿਆਰਥਣ ਖੁਸ਼ਮੀਤ ਕੌਰ ਪੁੱਤਰੀ ਕੰਵਲਜੀਤ ਸਿੰਘ ਨੇ 632/650 (97.23) ਫ਼ੀਸਦੀ ਅੰਕ ਹਾਸਿਲ ਕਰਕੇ
ਪੰਜਾਬ ਭਰ ‘ਚੋਂ 16ਵਾਂ ਸਥਾਨ ਅਤੇ ਜ਼ਿਲ੍ਹੇ ਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਸ਼੍ਰੀਮਤੀ ਅਮਰਜੀਤ ਨਰੂਲਾ, ਚੇਅਰਮੈਨ ਗੁਰਦੀਪ ਸਿੰਘ ਸੰਧੂ ਅਤੇ ਸਕੱਤਰ ਸੁਖਮਨ ਸਿੰਘ ਨੇ ਵਧਾਈ ਦਿੱਤੀ।
Author: Malout Live