Malout News

ਡੇਂਗੂ ਅਤੇ ਮਲੇਰੀਆਂ ਨੂੰ ਫੈਲਣ ਤੋਂ ਰੋਕਣ ਲਈ ਕੀਤਾ ਜਾ ਰਿਹਾ ਹੈ ਲੋਕਾਂ ਨੂੰ ਜਾਗਰੂਕ

ਮਲੋਟ:- ਸ਼ਹਿਰ ਵਿੱਚ ਡੇਂਗੂ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਰੋਕਥਾਮ ਕਰਨ ਲਈ ਕਾਫ਼ੀ ਯਤਨ ਕੀਤੇ ਜਾ ਰਹੇ ਹਨ।

ਇਸ ਸੰਬੰਧ ਵਿੱਚ ਸਿਵਲ ਹਸਪਤਾਲ ਮਲੋਟ ਅਤੇ ਆਲਮਵਾਲਾ ਦੇ ਸਟਾਫ਼ ਵੱਲੋਂ ਡੇਂਗੂ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਸਾਫ਼ ਪਾਣੀ ਦੇ ਸੋਮੇਂ ਜਿਵੇਂ ਕੂਲਰ, ਪਾਣੀ ਦੀਆਂ ਡਿੱਗੀਆਂ, ਗਮਲੇ ਅਤੇ ਫ਼ਰਿੱਜ ਦੀ ਟਰੇਅ ਆਦਿ ਨੂੰ ਹਫਤੇ ਵਿੱਚ ਘੱਟੋ ਘੱਟ ਇੱਕ ਵਾਰ ਜਰੂਰ ਸਾਫ਼ ਕੀਤਾ ਜਾਵੇ ਤਾਂ ਜੋਂ ਡੇਂਗੂ ਵਰਗੀ ਬਿਮਾਰੀ ਤੋਂ ਬਚਿਆ ਜਾ ਸਕੇ।

Leave a Reply

Your email address will not be published. Required fields are marked *

Back to top button