District NewsMalout News

ਪਿੰਡ ਭਾਗਸਰ ਦੇ 40 ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਏ ਸ਼ਾਮਿਲ

ਮਲੋਟ:- ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਬਦਲਾਅ ਲਿਆਉਣ ਦੇ ਲਈ ਵੋਟਰਾਂ ਵੱਲੋਂ ਭਾਰੀ ਗਿਣਤੀ ਵਿੱਚ ਅਕਾਲੀ ਦਲ ਪਾਰਟੀ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ ਜਿਸ ਦੌਰਾਨ ਬੀਤੇ ਦਿਨ ਪਿੰਡ ਭਾਗਸਰ ਵਿਖੇ ਕਰੀਬ 40 ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਪਿੰਡ ਵਾਸੀ ਗੋਰਾ ਸਿੰਘ, ਅਲੀਆ, ਗੁਰਮੀਤ ਸਿੰਘ, ਨਛੱਤਰ ਸਿੰਘ, ਸੀਰਾ ਸਿੰਘ, ਬੱਬੂ ਸਿੰਘ, ਅਜੈਬ ਸਿੰਘ, ਜਗਸੀਰ ਸਿੰਘ, ਵਿੱਕੀ, ਹਰਦੇਵ ਸਿੰਘ, ਰਣਜੀਤ ਸਿੰਘ, ਬਲਕਾਰ ਸਿੰਘ, ਰਾਮੂ, ਗੁਰਤੇਜ ਸਿੰਘ, ਗੁਰਮੇਲ ਸਿੰਘ, ਗੁਰਦਰਸ਼ਨ ਸਿੰਘ, ਹਰਦੀਪ ਸਿੰਘ, ਬੋਹੜ ਸਿੰਘ, ਤਰਸੇਮ

         

ਸਿੰਘ, ਇਕਬਾਲ ਸਿੰਘ, ਰਾਜਾ ਸਿੰਘ ਗਿੱਲ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ ਢਿੱਲੋਂ, ਸੁਖਪ੍ਰੀਤ ਸਿੰਘ, ਬਿੰਦਰ ਸਿੰਘ, ਲੱਖਾ ਸਿੰਘ, ਸੁਖਵਿੰਦਰ ਸਿੰਘ ਮਦਰੱਸਾ, ਗੁਰਪ੍ਰੀਤ ਸਿੰਘ, ਬਨਵਾਰੀ ਲਾਲ, ਜਸਵੰਤ ਸਿੰਘ ਮਿਸਤਰੀ, ਹਰਜਿੰਦਰ ਸਿੰਘ ਧਾਲੀਵਾਲ, ਸਤਨਾਮ ਸਿੰਘ, ਗੁਲਾਬ ਸਿੰਘ, ਹਰਨੇਕ ਸਿੰਘ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ। ਇਸ ਮੌਕੇ ਤੇ ਜਥੇਦਾਰ ਸਰੂਪ ਸਿੰਘ ਨੰਦਗੜ੍ਹ, ਪ੍ਰੀਤਇੰਦਰ ਸਿੰਘ ਸੰਮੇਵਾਲੀ, ਜਥੇਦਾਰ ਬਲਕਾਰ ਸਿੰਘ, ਸਰਬਨ ਸਿੰਘ, ਹਰਮੰਦਰ ਸਿੰਘ, ਸਰਬਜੀਤ ਸਿੰਘ, ਨਰਿੰਦਰ ਸਿੰਘ, ਪੱਪੂ ਸਰਪੰਚ, ਜਗਮੀਤ ਸਿੰਘ ਨਾਨਕਪੁਰਾ, ਗੁਰਸ਼ਮਿੰਦਰ ਸਿੰਘ ਟੋਨਾ ਆਦਿ ਹਾਜ਼ਿਰ ਸਨ।

Leave a Reply

Your email address will not be published. Required fields are marked *

Back to top button