ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਪੱਖੀ ਨੀਤੀਆਂ ਦੇ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਮੌੜ ਰੋਡ, ਸੁਭਾਸ਼ ਨਗਰ ਵਿਖੇ ਲਗਾਇਆ ਗਿਆ ਕੈਂਪ
ਸੂਬਾ ਜਨਰਲ ਸਕੱਤਰ ਯੂਥ ਭਾਜਪਾ ਅਰਮਾਨ ਜੋਤ ਬਰਾੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਹਰ ਐਤਵਾਰ ਦੀ ਤਰ੍ਹਾਂ ਇਸ ਐਤਵਾਰ ਜ਼ਿਲ੍ਹਾ ਯੂਥ ਜਨਰਲ ਸਕੱਤਰ ਵਿਸ਼ੂ ਚੌਧਰੀ ਦੇ ਵਾਰਡ ਨੰਬਰ 23 ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ, ਆਯੁਸ਼ਮਾਨ ਕਾਰਡ ਅਤੇ ਹੋਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਪੱਖੀ ਨੀਤੀਆਂ ਦੇ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਕੈਂਪ ਸਵੇਰ 11:00 ਵਜੇ ਮੌੜ ਰੋਡ, ਸੁਭਾਸ਼ ਨਗਰ ਵਿਖੇ ਲਗਾਇਆ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸੂਬਾ ਜਨਰਲ ਸਕੱਤਰ ਯੂਥ ਭਾਜਪਾ ਅਰਮਾਨ ਜੋਤ ਬਰਾੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਹਰ ਐਤਵਾਰ ਦੀ ਤਰ੍ਹਾਂ ਇਸ ਐਤਵਾਰ ਜ਼ਿਲ੍ਹਾ ਯੂਥ ਜਨਰਲ ਸਕੱਤਰ ਵਿਸ਼ੂ ਚੌਧਰੀ ਦੇ ਵਾਰਡ ਨੰਬਰ 23 ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ, ਆਯੁਸ਼ਮਾਨ ਕਾਰਡ ਅਤੇ ਹੋਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਪੱਖੀ ਨੀਤੀਆਂ ਦੇ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਕੈਂਪ ਸਵੇਰ 11:00 ਵਜੇ ਮੌੜ ਰੋਡ, ਸੁਭਾਸ਼ ਨਗਰ ਵਿਖੇ ਲਗਾਇਆ ਗਿਆ।
ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਨ ਸਭਾ ਇੰਚਾਰਜ ਰਾਜੇਸ਼ ਗੋਰਾ ਪਠੇਲਾ, ਜ਼ਿਲ੍ਹਾ ਪ੍ਰਧਾਨ ਯੂਥ ਭਾਜਪਾ ਹਨੀ ਕਾਉਣੀ, ਜਿਲ੍ਹਾ ਯੂਥ ਜਨਰਲ ਸਕੱਤਰ ਗੁਰਪ੍ਰੀਤ ਸਿੰਘ, ਯੂਥ ਮੰਡਲ ਪ੍ਰਧਾਨ ਵਿਕਾਸ ਸ਼ੁਕਲਾ, ਵਾਈਸ ਪ੍ਰਧਾਨ ਅਖਿਲ ਭਾਰਤੀ, ਵਾਈਸ ਪ੍ਰਧਾਨ ਮਨੀਸ਼ ਧਮੀਜਾ, ਸਾਬਕਾ ਮੰਡੀ ਲੇਬਰ ਯੂਨੀਅਨ ਸੋਮਨਾਥ, ਯੂਥ ਆਗੂ ਰਵੀ ਖੰਨਾ, ਰਾਜ ਕੁਮਾਰ, ਕਾਲਾ ਰਾਮ ਅਤੇ ਸੁਖਦੇਵ ਸਿੰਘ ਆਦਿ ਹਾਜ਼ਿਰ ਸਨ।
Author : Malout Live