ਗੁਰਦੁਆਰਾ ਸ਼ਹੀਦ ਸਿੰਘਾਂ ਦਾਨੇਵਾਲਾ ਮਲੋਟ ਵਿਖੇ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ ਤੇ ਕਰਵਾਇਆ ਗਿਆ ਚੌਪਹਿਰਾ ਸਮਾਗਮ

ਗੁਰਦੁਆਰਾ ਸ਼ਹੀਦ ਸਿੰਘਾਂ ਦਾਨੇਵਾਲਾ ਮਲੋਟ ਵਿਖੇ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ ਤੇ ਚੌਪਹਿਰਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤ ਵੱਲੋਂ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਅਤੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ।

ਪ੍ਰਧਾਨ ਜੀ ਵੱਲੋਂ ਸੰਗਤ ਨੂੰ ਭਗਤ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਿਰ ਸੀ।