ਮਲੋਟ ਦੇ ਐਡਵਰਡਗੰਜ ਹਸਪਤਾਲ ਵਿਖੇ ਲਗਾਇਆ ਜਾ ਰਿਹਾ ਹੈ ਨੱਕ, ਕੰਨ ਅਤੇ ਗਲੇ ਦਾ ਫ੍ਰੀ ਚੈਕਅੱਪ ਕੈਂਪ
ਸ਼੍ਰੀ ਕ੍ਰਿਸ਼ਨਾ ਸੇਵਾ ਦਲ ਅਤੇ ਭਾਈ ਘਨੱਈਆ ਜੀ ਸੇਵਾ ਸੋਸਾਇਟੀ ਮਲੋਟ ਵੱਲੋਂ ਨੱਕ, ਕੰਨ ਅਤੇ ਗਲੇ ਦੇ ਰੋਗਾਂ ਦਾ ਫ੍ਰੀ ਚੈਕਅੱਪ ਕੈਂਪ 02-03-2025 ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਐਡਵਰਡਗੰਜ ਹਸਪਤਾਲ, ਕੋਰਟ ਰੋਡ, ਮਲੋਟ ਵਿਖੇ ਲਗਾਇਆ ਜਾ ਰਿਹਾ ਹੈ। ਇਸ ਦੌਰਾਨ Dr. M.S Tinna (Ex SMO Civil Hospital Ferozpur) ਵੱਲੋਂ ਮਰੀਜਾਂ ਦਾ ਫ੍ਰੀ ਚੈਕਅੱਪ ਕੀਤਾ ਜਾਵੇਗਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ਼੍ਰੀ ਕ੍ਰਿਸ਼ਨਾ ਸੇਵਾ ਦਲ ਅਤੇ ਭਾਈ ਘਨੱਈਆ ਜੀ ਸੇਵਾ ਸੋਸਾਇਟੀ ਮਲੋਟ ਵੱਲੋਂ ਨੱਕ, ਕੰਨ ਅਤੇ ਗਲੇ ਦੇ ਰੋਗਾਂ ਦਾ ਫ੍ਰੀ ਚੈਕਅੱਪ ਕੈਂਪ 02-03-2025 ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਐਡਵਰਡਗੰਜ ਹਸਪਤਾਲ, ਕੋਰਟ ਰੋਡ, ਮਲੋਟ ਵਿਖੇ ਲਗਾਇਆ ਜਾ ਰਿਹਾ ਹੈ। ਇਸ ਦੌਰਾਨ Dr. M.S Tinna (Ex SMO Civil Hospital Ferozpur) ਵੱਲੋਂ ਮਰੀਜਾਂ ਦਾ ਫ੍ਰੀ ਚੈਕਅੱਪ ਕੀਤਾ ਜਾਵੇਗਾ।
ਚੈਕਅੱਪ ਦੌਰਾਨ ਮਰੀਜਾਂ ਨੂੰ ਫ੍ਰੀ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਦੌਰਾਨ ਜਰੂਰਤਮੰਦਾਂ ਨੂੰ ਕੰਨਾਂ ਦੀਆਂ ਮਸ਼ੀਨਾਂ ਵੀ ਬਿਲਕੁੱਲ ਫ੍ਰੀ ਦਿੱਤੀਆਂ ਜਾਣਗੀਆਂ। ਮਰੀਜਾਂ ਲਈ ਆਪਣੀਆਂ ਪੁਰਾਣੀਆਂ ਰਿਪੋਰਟਾਂ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ। ਵਧੇਰੇ ਜਾਣਕਾਰੀ ਲਈ ਇਨ੍ਹਾਂ ਨੰਬਰਾਂ (94175-60796) ਅਤੇ (94633-84960) ਤੇ ਸੰਪਰਕ ਕੀਤਾ ਜਾ ਸਕਦਾ ਹੈ।
Author : Malout Live