ਹਲਕਾ ਲੰਬੀ ਦੇ ਪਿੰਡ ਖਿਓਵਾਲਾ ਦੇ ਆਈ.ਟੀ.ਆਈ ਕਾਲਜ ਵਿਖੇ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਖਿਓਵਾਲਾ ਦੇ ਆਈ.ਟੀ.ਆਈ ਕਾਲਜ ਵਿਖੇ ਮਿਤੀ 09 ਜੂਨ 2025 ਦਿਨ ਸੋਮਵਾਰ ਨੂੰ ਸਵੇਰੇ 10:00 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਲਗਾਇਆ ਜਾ ਰਿਹਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਖਿਓਵਾਲਾ ਦੇ ਆਈ.ਟੀ.ਆਈ ਕਾਲਜ ਵਿਖੇ ਮਿਤੀ 09 ਜੂਨ 2025 ਦਿਨ ਸੋਮਵਾਰ ਨੂੰ ਸਵੇਰੇ 10:00 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਲਗਾਇਆ ਜਾ ਰਿਹਾ ਹੈ। ਇਸ ਵਿੱਚ Axis Bank, Agile Herbal Pvt. Ltd ਅਤੇ Lic Life Insurance ਆਦਿ ਫਰਮਾਂ ਨੂੰ ਵੱਖ-ਵੱਖ ਅਸਾਮੀਆਂ ਦੀ ਜਰੂਰਤ ਹੈ।
ਕੈਂਪ ਵਿੱਚ ਹਾਜ਼ਿਰ ਹੋਣ ਸਮੇਂ ਪ੍ਰਾਰਥੀ ਕੋਲ ਆਪਣਾ Resume, ਵਿੱਦਿਆਕ ਯੋਗਤਾ ਦੇ ਅਸਲ ਦਸਤਾਵੇਜ, ਜਾਤੀ ਸਰਟੀਫਿਕੇਟ ਅਤੇ ਆਧਾਰ ਕਾਰਡ ਹੋਣਾ ਲਾਜਮੀ ਹੈ। ਵਧੇਰੇ ਜਾਣਕਾਰੀ ਲਈ ਇਨ੍ਹਾਂ ਨੰਬਰਾਂ 98885-62317, 01633-262317, 97292-10975 ਅਤੇ 98727-45187 ਤੇ ਸੰਪਰਕ ਕੀਤਾ ਜਾ ਸਕਦਾ ਹੈ।
Author : Malout Live