'ਆਪ' ਨੂੰ ਛੱਡ ਕੇ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਦੇ ਰੋਸ ਵਜੋਂ ਮਲੋਟ ਵਿੱਚ ਅੱਜ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
ਵਾਰਡ ਨੰਬਰ 12 ਦੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਛੱਡ ਬਾਕੀ ਪਾਰਟੀਆਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਦੇ ਰੋਸ ਵਜੋਂ ਅੱਜ ਮਲੋਟ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਮਲੋਟ : ਵਾਰਡ ਨੰਬਰ 12 ਦੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਛੱਡ ਬਾਕੀ ਪਾਰਟੀਆਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਦੇ ਰੋਸ ਵਜੋਂ ਅੱਜ ਮਲੋਟ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਜਾਣਕਾਰੀ ਦਿੰਦਿਆ ਬਲਾਕ ਕਾਂਗਰਸ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਨੇ ਦੱਸਿਆ ਕਿ ਅੱਜ ਕੈਰੋਂ ਰੋਡ ਨੇੜੇ ਟ੍ਰੈਫਿਕ ਲਾਈਟ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
Author : Malout Live