ਪਿੰਡ ਚਨੂੰ ਵਿਖੇ ਚੱਲ ਰਹੇ ਟੂਰਨਾਮੈਂਟ ਵਿੱਚ ਪਹੁੰਚੇ ਅਮੀਤ ਸਿੰਘ ਖੁੱਡੀਆਂ ਅਤੇ ਗਿੱਦੜਬਾਹਾ ਤੋਂ ਰਾਜੀਵ ਮਿੱਤਲ
ਟੂਰਨਾਮੈਂਟ ਵਿੱਚ ਅੱਜ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪੁੱਤਰ ਅਮੀਤ ਸਿੰਘ ਖੁੱਡੀਆਂ ਅਤੇ ਗਿੱਦੜਬਾਹਾ ਤੋਂ ਰਾਜੀਵ ਮਿੱਤਲ (ਕੌਂਸਲਰ) ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਫਰੈਂਡਜ ਸਪੋਰਟਸ ਕਲੱਬ ਵੱਲੋਂ ਸਮੂਹ ਨਗਰ ਵਾਸੀਆਂ, ਸਮੂਹ ਪੰਚਾਇਤ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ 14ਵਾਂ ਕ੍ਰਿਕੇਟ ਟੂਰਨਾਮੈਂਟ ਪਿੰਡ ਚਨੂੰ ਸ਼੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਿਹਾ ਹੈ।
ਇਸ ਦੌਰਾਨ ਟੂਰਨਾਮੈਂਟ ਵਿੱਚ ਅੱਜ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪੁੱਤਰ ਅਮੀਤ ਸਿੰਘ ਖੁੱਡੀਆਂ ਅਤੇ ਗਿੱਦੜਬਾਹਾ ਤੋਂ ਰਾਜੀਵ ਮਿੱਤਲ (ਕੌਂਸਲਰ) ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ।
Author : Malout Live