ਐਪਲ ਇੰਟਰਨੈਸ਼ਨਲ ਸਕੂਲ ਦੀ ਅੰਡਰ-14 ਲੜਕੀਆਂ ਦੀ ਬੈਡਮਿੰਟਨ ਟੀਮ ਨੇ ਜ਼ੋਨ ਪੱਧਰੀ ਟੂਰਨਾਮੈਂਟ ਵਿੱਚ ਜਿੱਤਿਆ ਚਾਂਦੀ ਦਾ ਤਮਗਾ
ਐਪਲ ਇੰਟਰਨੈਸ਼ਨਲ ਸਕੂਲ ਦੀ ਅੰਡਰ-14 ਲੜਕੀਆਂ ਦੀ ਬੈਡਮਿੰਟਨ ਟੀਮ ਨੇ ਜ਼ੋਨ ਪੱਧਰੀ ਬੈਡਮਿੰਟਨ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪੂਰੇ ਟੂਰਨਾਮੈਂਟ ਦੌਰਾਨ ਟੀਮ ਦੀਆਂ ਖਿਡਾਰਣਾਂ ਨੇ Excellent Footwork, Accurate Shots, Quick Reflexes, Strong Defense, Speed, Court Awareness ਅਤੇ Outstanding Teamwork ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਮਲੋਟ : ਐਪਲ ਇੰਟਰਨੈਸ਼ਨਲ ਸਕੂਲ ਦੀ ਅੰਡਰ-14 ਲੜਕੀਆਂ ਦੀ ਬੈਡਮਿੰਟਨ ਟੀਮ ਨੇ ਜ਼ੋਨ ਪੱਧਰੀ ਬੈਡਮਿੰਟਨ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪੂਰੇ ਟੂਰਨਾਮੈਂਟ ਦੌਰਾਨ ਟੀਮ ਦੀਆਂ ਖਿਡਾਰਣਾਂ ਨੇ Excellent Footwork, Accurate Shots, Quick Reflexes, Strong Defense, Speed, Court Awareness ਅਤੇ Outstanding Teamwork ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹਰ ਖਿਡਾਰਣ ਨੇ ਪੂਰੇ ਜਜ਼ਬੇ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨਾਲ ਖੇਡਦਿਆਂ ਟੀਮ ਨੂੰ ਇਹ ਮਾਣਮੱਤੀ ਉਪਲੱਬਧੀ ਦਵਾਈ। ਸਕੂਲ ਦੇ Management, Principal, Coaches ਅਤੇ Teaching Staff ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੈਡਮਿੰਟਨ ਵਿਦਿਆਰਥਣਾਂ ਵਿੱਚ Leadership, Quick Decision Making, Fitness, Confidence, Concentration ਅਤੇ Team Spirit ਵਰਗੇ ਗੁਣ ਵਿਕਸਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।
ਇਹ ਗੁਣ ਉਨ੍ਹਾਂ ਦੇ ਭਵਿੱਖ ਵਿੱਚ ਵੀ ਬਹੁਤ ਲਾਭਦਾਇਕ ਸਾਬਿਤ ਹੁੰਦੇ ਹਨ। ਐਪਲ ਇੰਟਰਨੈਸ਼ਨਲ ਸਕੂਲ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸਰੀਰਕ ਤੰਦਰੁਸਤੀ ਨੂੰ ਵੀ ਬਰਾਬਰ ਮਹੱਤਵ ਦਿੰਦਾ ਹੈ, ਤਾਂ ਜੋ ਵਿਦਿਆਰਥੀ ਆਪਣੀ ਪ੍ਰਤਿਭਾ ਨੂੰ ਨਿਖਾਰਦੇ ਹੋਏ ਜ਼ੋਨ, ਜ਼ਿਲ੍ਹਾ, ਰਾਜ, ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਆਪਣੀ ਪਛਾਣ ਬਣਾ ਸਕਣ। ਸਕੂਲ ਨੂੰ ਪੂਰਾ ਵਿਸ਼ਵਾਸ ਹੈ ਕਿ ਸਾਡੀ ਅੰਡਰ-14 ਲੜਕੀਆਂ ਦੀ ਬੈਡਮਿੰਟਨ ਟੀਮ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਹੋਰ ਉੱਚਾ ਕਰੇਗੀ।
Author : Malout Live



