ਐਪਲ ਇੰਟਰਨੈਸ਼ਨਲ ਸਕੂਲ ਦੀ ਅੰਡਰ-17 Boys Chess Team ਨੇ ਜਿੱਤਿਆ ਸਿਲਵਰ ਮੈਡਲ

ਐਪਲ ਇੰਟਰਨੈਸ਼ਨਲ ਸਕੂਲ ਦੀ ਅੰਡਰ-17 Boys Chess Team ਨੇ ਜ਼ੋਨਲ ਲੈਵਲ Chess Tournament ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਟੀਮ ਦੇ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਆਪਣੀ ਸੂਝ-ਬੂਝ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਮਲੋਟ : ਐਪਲ ਇੰਟਰਨੈਸ਼ਨਲ ਸਕੂਲ ਦੀ ਅੰਡਰ-17 Boys Chess Team ਨੇ ਜ਼ੋਨਲ ਲੈਵਲ Chess Tournament ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਟੀਮ ਦੇ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਆਪਣੀ ਸੂਝ-ਬੂਝ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹਰ ਖਿਡਾਰੀ ਨੇ ਪੂਰੇ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਮੁਕਾਬਲਾ ਕਰਦਿਆਂ ਇਹ ਮਾਣਮੱਤੀ ਉਪਲੱਬਧੀ ਹਾਸਿਲ ਕੀਤੀ।

ਸਕੂਲ ਦੇ ਮੈਨੇਜਮੈਂਟ, ਪ੍ਰਿੰਸੀਪਲ, ਕੋਚ ਅਤੇ ਟੀਚਿੰਗ ਸਟਾਫ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਇਸੇ ਤਰ੍ਹਾਂ ਨਾਲ ਉਪਲੱਬਧੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।

Author : Malout Live