ਵਿਨੋਦ ਬਾਗੜੀ ਲਾਡੀ ਮਲੋਟ ਨੂੰ ਭਾਜਪਾ ਨੇ ਪੰਜਾਬ ਪੰਚਾਇਤੀ ਰਾਜ ਸੈਲ ਦੇ ਸੂਬਾ ਸਕੱਤਰ ਕੀਤਾ ਨਿਯੁਕਤ

ਸਿਆਸਤ ਵਿੱਚ ਲਗਾਤਾਰ ਸਰਗਰਮ ਭਾਜਪਾ ਆਗੂ ਵਿਨੋਦ ਬਾਗੜੀ (ਲਾਡੀ ਮਲੋਟ) ਨੂੰ ਭਾਜਪਾ ਵੱਲੋਂ ਨਵੀਂ ਜਿੰਮੇਵਾਰੀ ਸੌਂਪੀ ਗਈ ਹੈ। ਭਾਜਪਾ ਵੱਲੋਂ ਉਨ੍ਹਾਂ ਨੂੰ ਪੰਜਾਬ ਪੰਚਾਇਤੀ ਰਾਜ ਸੈਲ ਦੇ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਮਲੋਟ : ਸਿਆਸਤ ਵਿੱਚ ਲਗਾਤਾਰ ਸਰਗਰਮ ਭਾਜਪਾ ਆਗੂ ਵਿਨੋਦ ਬਾਗੜੀ (ਲਾਡੀ ਮਲੋਟ) ਨੂੰ ਭਾਜਪਾ ਵੱਲੋਂ ਨਵੀਂ ਜਿੰਮੇਵਾਰੀ ਸੌਂਪੀ ਗਈ ਹੈ। ਭਾਜਪਾ ਵੱਲੋਂ ਉਨ੍ਹਾਂ ਨੂੰ ਪੰਜਾਬ ਪੰਚਾਇਤੀ ਰਾਜ ਸੈਲ ਦੇ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਇਸ ਨਿਯੁਕਤੀ ਤੇ ਵਿਨੋਦ ਬਾਗੜੀ (ਲਾਡੀ ਮਲੋਟ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ ਅਤੇ ਇਹ ਵਿਸ਼ਵਾਸ਼ ਦਵਾਇਆ ਕਿ ਉਹ ਇਸ ਨਵੀਂ ਮਿਲੀ ਜਿੰਮੇਵਾਰੀ ਨੂੰ ਤਹਿ ਦਿਲੋਂ ਨਿਭਾਉਣਗੇ ਅਤੇ ਪਾਰਟੀ ਨੂੰ ਹੋਰ ਮਜਬੂਤ ਕਰਨਗੇ।

Author : Malout Live