ਭਾਜਪਾ ਆਗੂ ਸੁਸ਼ੀਲ ਗਰੋਵਰ ਨੇ ਸ. ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਕੀਤੀ ਸਖ਼ਤ ਸ਼ਬਦਾਂ ਵਿੱਚ ਨਿੰਦਾ
ਭਾਜਪਾ ਆਗੂ ਸੁਸ਼ੀਲ ਗਰੋਵਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਨਾਂਦੇੜ ਸਾਹਿਬ ਦੀ ਧਰਤੀ ਤੇ ਬੀਤੇ ਦਿਨ ਹੋਏ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਪੰਜਾਬ ਦੀ ਅਮਨ ਸ਼ਾਤੀਂ ਤੇ ਲਾਂਬੂ ਲਾਉਣਾ ਚਾਹੁੰਦੇ ਹਨ।
ਮਲੋਟ (ਪੰਜਾਬ) : ਭਾਜਪਾ ਆਗੂ ਸੁਸ਼ੀਲ ਗਰੋਵਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਨਾਂਦੇੜ ਸਾਹਿਬ ਦੀ ਧਰਤੀ ਤੇ ਬੀਤੇ ਦਿਨ ਹੋਏ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਪੰਜਾਬ ਦੀ ਅਮਨ ਸ਼ਾਤੀਂ ਤੇ ਲਾਂਬੂ ਲਾਉਣਾ ਚਾਹੁੰਦੇ ਹਨ।
ਇਹਨਾਂ ਸਮਾਜ ਵਿਰੋਧੀ ਅਨਸਰਾਂ ਲਈ ਸਾਡੇ ਸਮਾਜ ਵਿੱਚ ਕੋਈ ਜਗ੍ਹਾ ਨਹੀਂ। ਇਹਨਾਂ ਨੂੰ ਸਖਤ ਤੋਂ ਸਖਤ ਸਜਾ ਮਿਲਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਸ. ਸੁਖਬੀਰ ਸਿੰਘ ਬਾਦਲ ਜਲਦੀ ਹੀ ਸਿਹਤਮੰਦ ਹੋ ਕੇ ਆਪਣੇ ਪੰਜਾਬ ਦੀ ਧਰਤੀ ਤੇ ਆਪਣੇ ਘਰ ਵਾਪਿਸ ਪਰਤਣ।
Author : Malout Live



