ਪਿੰਡ ਰੱਥੜੀਆਂ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਬਲਕਾਰ ਸਿੰਘ ਦਾ ਹੋਇਆ ਦਿਹਾਂਤ

ਮਲੋਟ ਦੇ ਪਿੰਡ ਰੱਥੜੀਆਂ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਬਲਕਾਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਨੇ ਕਰੀਬ 25 ਸਾਲ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਵਜੋਂ ਸੇਵਾ ਨਿਭਾਈ।

ਮਲੋਟ : ਮਲੋਟ ਦੇ ਪਿੰਡ ਰੱਥੜੀਆਂ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ਬਲਕਾਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਨੇ ਕਰੀਬ 25 ਸਾਲ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਵਜੋਂ ਸੇਵਾ ਨਿਭਾਈ।

ਉਹਨਾਂ ਦੇ ਪਾਰਥਿਵ ਸਰੀਰ ਦਾ ਅੰਤਿਮ ਸਸਕਾਰ ਅੱਜ ਦੁਪਹਿਰ ਕਰੀਬ 12:00 ਵਜੇ ਸ਼ਿਵਪੁਰੀ ਸ਼ਮਸ਼ਾਨਘਾਟ ਨੇੜੇ ਰੇਲਵੇ ਲਾਈਨ ਮਲੋਟ ਵਿਖੇ ਹੋਵੇਗਾ।

Author : Malout Live