ਵੱਡੀ ਖਬਰ- ਥਾਣਾ ਸਿਟੀ ਮਲੋਟ ਦੀ S.H.O ਹਰਪ੍ਰੀਤ ਕੌਰ ਸਸਪੈਂਡ

ਐੱਸ.ਐੱਸ.ਪੀ. ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਤੁਸ਼ਾਰ ਗੁਪਤਾ ਨੇ ਬਹੁਤ ਵੱਡਾ ਐਕਸ਼ਨ ਕਰਦਿਆਂ ਥਾਣਾ ਸਿਟੀ ਮਲੋਟ ਦੀ ਐੱਸ.ਐਚ.ਓ ਮਹਿਲਾ ਸਬ-ਇੰਸਪੈਕਟਰ ਹਰਪ੍ਰੀਤ ਕੌਰ ਨੂੰ ਤੁਰੰਤ ਸਸਪੈਂਡ ਕਰਕੇ ਪੁਲਿਸ ਲਾਈਨ ਹਾਜ਼ਿਰ ਹੋਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਐੱਸ.ਐੱਸ.ਪੀ. ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਤੁਸ਼ਾਰ ਗੁਪਤਾ ਨੇ ਬਹੁਤ ਵੱਡਾ ਐਕਸ਼ਨ ਕਰਦਿਆਂ ਥਾਣਾ ਸਿਟੀ ਮਲੋਟ ਦੀ ਐੱਸ.ਐਚ.ਓ ਮਹਿਲਾ ਸਬ-ਇੰਸਪੈਕਟਰ ਹਰਪ੍ਰੀਤ ਕੌਰ ਨੂੰ ਤੁਰੰਤ ਸਸਪੈਂਡ ਕਰਕੇ ਪੁਲਿਸ ਲਾਈਨ ਹਾਜ਼ਿਰ ਹੋਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਨੇ ਆਪਣੇ ਪੱਧਰ 'ਤੇ ਇਸ ਮਾਮਲੇ ਦੀ ਮੁੱਢਲੀ ਜਾਂਚ ਉਪਰੰਤ ਐੱਸ.ਐਚ.ਓ ਹਰਪ੍ਰੀਤ ਕੌਰ ਨੂੰ ਸਸਪੈਂਡ ਕਰਨ ਦਾ ਫੈਸਲਾ ਲਿਆ। ਹੁਣ ਵਰੁਣ ਯਾਦਵ ਥਾਣਾ ਸਿਟੀ ਮਲੋਟ ਦੇ ਨਵੇਂ ਐੱਸ.ਐਚ.ਓ ਹੋਣਗੇ।

Author : Malout live