ਵੱਡੀ ਖਬਰ- ਸੁਖਬੀਰ ਸਿੰਘ ਬਾਦਲ ਨੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਕਬੂਲ ਕੀਤੇ ਸਾਰੇ ਗੁਨਾਹ

ਸ਼੍ਰੀ ਅਕਾਲ ਤਖਤ ਸਾਹਿਬ (ਅੰਮ੍ਰਿਤਸਰ) ਵਿਖੇ ਅੱਜ ਪੰਜਾਂ ਤਖਤਾਂ ਤਖਤਾਂ ਦੇ ਸਿੰਘ ਸਹਿਬਾਨਾਂ ਵੱਲੋਂ ਸਾਰੀ ਅਕਾਲੀ ਦਲ ਲੀਡਰਸ਼ਿਪ ਨੂੰ ਬੁਲਾ ਕੇ ਸਮੂਹ ਸਾਧ-ਸੰਗਤ ਅਤੇ ਮੀਡੀਆ ਦੇ ਸਾਹਮਣੇ ਸਵਾਲ-ਜਵਾਬ ਕੀਤੇ ਗਏ, ਜਿਸ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਰੇ ਗੁਨਾਹਾਂ ਦਾ ਕਬੂਲਨਾਮਾ ਕੀਤਾ ਗਿਆ।

ਮਲੋਟ (ਪੰਜਾਬ) : ਸ਼੍ਰੀ ਅਕਾਲ ਤਖਤ ਸਾਹਿਬ (ਅੰਮ੍ਰਿਤਸਰ) ਵਿਖੇ ਅੱਜ ਪੰਜਾਂ ਤਖਤਾਂ ਤਖਤਾਂ ਦੇ ਸਿੰਘ ਸਹਿਬਾਨਾਂ ਵੱਲੋਂ ਸਾਰੀ ਅਕਾਲੀ ਦਲ ਲੀਡਰਸ਼ਿਪ ਨੂੰ ਬੁਲਾ ਕੇ ਸਮੂਹ ਸਾਧ-ਸੰਗਤ ਅਤੇ ਮੀਡੀਆ ਦੇ ਸਾਹਮਣੇ ਸਵਾਲ-ਜਵਾਬ ਕੀਤੇ ਗਏ, ਜਿਸ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਰੇ ਗੁਨਾਹਾਂ ਦਾ ਕਬੂਲਨਾਮਾ ਕੀਤਾ ਗਿਆ।

ਇਸ ਦੌਰਾਨ ਹੋਰਨਾਂ ਮੈਂਬਰਾਂ ਨੇ ਵੀ ਆਪਣੀ ਸ਼ਮੂਲੀਅਤ ਕਬੂਲ ਕੀਤੀ ਗਈ।

Author : Malout Live