ਨਗਰ ਕੌਂਸਲ ਮਲੋਟ ਦੀ ਪ੍ਰਧਾਨਗੀ ਦੀ ਚੋਣ ਸਬੰਧੀ ਬਲਾਕ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਨੇ ਦਿੱਤਾ ਸਪੱਸ਼ਟੀਕਰਨ

ਨਗਰ ਕੌਂਸਲ ਮਲੋਟ ਦੀ ਪ੍ਰਧਾਨਗੀ ਦੀ ਚੋਣ ਸਬੰਧੀ ਬਲਾਕ ਕਾਂਗਰਸ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਨੇ ਸਪੱਸ਼ਟੀਕਰਨ ਦਿੰਦਿਆ ਕਿਹਾ ਕਿ ਉਹਨਾਂ ਦਾ ਧਿਆਨ 2027 ਦੀਆਂ ਚੋਣਾਂ ਵਿੱਚ ਹੈ, ਉਹ ਉਸਦੀਆਂ ਤਿਆਰੀਆਂ ਵਿੱਚ ਜੁਟੇ ਹਨ।

ਮਲੋਟ : ਨਗਰ ਕੌਂਸਲ ਮਲੋਟ ਦੀ ਪ੍ਰਧਾਨਗੀ ਦੀ ਚੋਣ ਸਬੰਧੀ ਬਲਾਕ ਕਾਂਗਰਸ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਨੇ ਸਪੱਸ਼ਟੀਕਰਨ ਦਿੰਦਿਆ ਕਿਹਾ ਕਿ ਉਹਨਾਂ ਦਾ ਧਿਆਨ 2027 ਦੀਆਂ ਚੋਣਾਂ ਵਿੱਚ ਹੈ, ਉਹ ਉਸਦੀਆਂ ਤਿਆਰੀਆਂ ਵਿੱਚ ਜੁਟੇ ਹਨ।

ਕਾਂਗਰਸ ਅਤੇ ਅਕਾਲੀ ਦਲ ਦੀ ਵਿਚਾਰਧਾਰਾ ਅਲੱਗ-ਅਲੱਗ ਹੈ। ਚਾਹੇ ਬਰਾਬਰ ਦੀਆਂ ਸੀਟਾਂ ਸਨ। ਨਗਰ ਕੌਂਸਲ ਮਲੋਟ ਦੀ ਪ੍ਰਧਾਨਗੀ ਵਿੱਚ ਕੋਈ ਸਮਝੌਤਾ ਨਹੀਂ ਹੋਇਆ।

Author : Malout Live