ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਮਲੋਟ ਦੇ ਲਾਗਲੇ ਪਿੰਡਾਂ ਵਿੱਚ ਕੀਤਾ ਦੌਰਾ

ਮਲੋਟ ਦੇ ਨਾਲ ਲੱਗਦੇ ਪਿੰਡਾਂ 'ਚ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਪਿੰਡ ਝੀਂਡਵਾਲਾ, ਕੋਠੇ ਨਾਨਕਸਰ , ਮਹਾਂਬੱਧਰ, ਚੱਕ- ਤਾਮਕੋਟ ਵਿੱਚ ਦੌਰਾ ਕੀਤਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਲੋਟ ਦੇ ਨਾਲ ਲੱਗਦੇ ਪਿੰਡਾਂ 'ਚ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਪਿੰਡ ਝੀਂਡਵਾਲਾ, ਕੋਠੇ ਨਾਨਕਸਰ , ਮਹਾਂਬੱਧਰ, ਚੱਕ- ਤਾਮਕੋਟ ਵਿੱਚ ਦੌਰਾ ਕੀਤਾ।

ਇਹ ਪਿੰਡਾਂ ਦੀਆਂ ਪੰਚਾਇਤਾਂ ਆਮ ਆਦਮੀ ਪਾਰਟੀ ਦਾ ਹਿੱਸਾ ਬਣੀਆਂ। ਪੰਚਾਇਤਾਂ ਨੂੰ ਪਿੰਡਾਂ ਵਿੱਚ ਭਾਈਚਾਰਕ ਸਾਂਝ ਬਣਾ ਕੇ ਸਾਂਝੇ ਕੰਮ ਕਰਨ ਲਈ ਪ੍ਰੇਰਿਤ ਕੀਤਾ।

Author : Malout Live