ਪਿੰਡ ਅਬੁੱਲਖੁਰਾਣਾ ਵਿਖੇ ਦੋ ਸਕੂਲੀ ਵੈੱਨਾਂ ਦੀ ਹੋਈ ਟੱਕਰ, ਜਾਨੀ ਨੁਕਸਾਨ ਤੋਂ ਬਚਾਅ
ਮਲੋਟ ਦੇ ਨਜ਼ਦੀਕੀ ਪਿੰਡ ਅਬੁੱਲਖੁਰਾਣਾ ਵਿਖੇ ਅੱਜ ਸਵੇਰੇ ਨੈਸ਼ਨਲ ਹਾਈਵੇ ‘ਤੇ ਇੱਕ ਸੜਕ ਹਾਦਸਾ ਵਾਪਰਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮਲੋਟ ਦੇ ਨਜ਼ਦੀਕੀ ਪਿੰਡ ਅਬੁੱਲਖੁਰਾਣਾ ਵਿਖੇ ਅੱਜ ਸਵੇਰੇ ਨੈਸ਼ਨਲ ਹਾਈਵੇ ‘ਤੇ ਇੱਕ ਸੜਕ ਹਾਦਸਾ ਵਾਪਰਿਆ।
ਜਾਣਕਾਰੀ ਮੁਤਾਬਿਕ, ਬੱਚਿਆਂ ਨਾਲ ਭਰੀਆਂ ਦੋ ਨਿੱਜੀ ਸਕੂਲੀ ਵੈੱਨਾਂ ਦੀ ਆਪਸ ਵਿੱਚ ਟੱਕਰ ਹੋਈ। ਵਾਪਰੇ ਹਾਦਸੇ ਦੌਰਾਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।
Author :Malout Live