ਅੰਮ੍ਰਿਤਾ ਵੜਿੰਗ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨੇ ਜਾਣ ਤੇ ਕਾਂਗਰਸੀ ਆਗੂਆਂ ਨੇ ਦਿੱਤੀ ਵਧਾਈ

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਧਰਪਤਨੀ ਸ਼੍ਰੀਮਤੀ ਅੰਮ੍ਰਿਤਾ ਵੜਿੰਗ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨੇ ਜਾਣ ਤੇ ਕਾਂਗਰਸੀ ਨੇ ਵਧਾਈਆਂ ਦਿੱਤੀਆਂ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਧਰਪਤਨੀ ਸ਼੍ਰੀਮਤੀ ਅੰਮ੍ਰਿਤਾ ਵੜਿੰਗ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨੇ ਜਾਣ ਤੇ ਕਾਂਗਰਸੀ ਆਗੂ

ਰੁਪਿੰਦਰ ਕੌਰ ਰੂਬੀ, ਸ਼ੁੱਭਦੀਪ ਸਿੰਘ ਬਿੱਟੂ, ਸ਼ਿਵ ਕੁਮਾਰ ਸ਼ਿਵਾ, ਪ੍ਰੋਫ਼ੈਸਰ ਬਲਜੀਤ ਗਿੱਲ, ਜਸਪਾਲ ਔਲਖ, ਲੱਖਾ ਸਿੰਘ ਆਦਿ ਨੇ ਵਧਾਈਆਂ ਦਿੱਤੀਆਂ ਅਤੇ ਵੱਡੀ ਲੀਡ ਤੇ ਜਿੱਤਣ ਦਾ ਦਾਅਵਾ ਕੀਤਾ।

Author : Malout Live