ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਲੋਕਾਂ ਨੂੰ ਭਾਵੁਕ ਅਪੀਲ
ਜਗਜੀਤ ਸਿੰਘ ਡੱਲੇਵਾਲ ਨੇ ਸਮੁੱਚੇ ਪੰਜਾਬੀਆਂ ਨੂੰ 4 ਜਨਵਰੀ ਨੂੰ ਖਨੌਰੀ ਬਾਰਡਰ ਤੇ ਪਹੁੰਚਣ ਦਾ ਸੱਦਾ ਦਿੱਤਾ ਹੈ।
ਪੰਜਾਬ : ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਅੱਜ 37ਵਾਂ ਦਿਨ ਹੈ।
ਨਾਜ਼ੁਕ ਹਾਲਤ ਦੇ ਚੱਲਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸਮੁੱਚੇ ਪੰਜਾਬੀਆਂ ਨੂੰ ਭਾਵੁਕ ਅਪੀਲ ਕੀਤੀ ਕਿ “ਮੈਂ ਲੋਕਾਂ ਦੇ ਦਰਸ਼ਨ ਕਰਨਾ ਚਾਹੁੰਦਾ ਹਾਂ”। ਜਗਜੀਤ ਸਿੰਘ ਡੱਲੇਵਾਲ ਨੇ ਸਮੁੱਚੇ ਪੰਜਾਬੀਆਂ ਨੂੰ 4 ਜਨਵਰੀ ਨੂੰ ਖਨੌਰੀ ਬਾਰਡਰ ਤੇ ਪਹੁੰਚਣ ਦਾ ਸੱਦਾ ਦਿੱਤਾ ਹੈ।
Author : Malout Live