ਸਾਬਕਾ ਵਿਧਾਇਕ ਰੋਜੀ ਬਰਕੰਦੀ ਨੇ ਸਿੱਖ ਨੌਜਵਾਨ ਦੀ ਕੁੱਟਮਾਰ ਮਾਮਲੇ ਵਿੱਚ ਜਖਮੀ ਦਾ ਜਾਣਿਆਂ ਹਾਲ

ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੜ੍ਹੇਵਾਨ ਦੇ ਸਿੱਖ ਨੌਜਵਾਨ ਦੀ ਸ਼ਿਵ ਸੈਨਾ ਦੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੁੱਟਮਾਰ ਕਰ ਬਦਸਲੂਕੀ ਕੀਤੀ ਗਈ। ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਹਸਪਤਾਲ ਜਾ ਕੇ ਉਸ ਸਿੱਖ ਨੌਜਵਾਨ ਦਾ ਪਤਾ ਲਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੜ੍ਹੇਵਾਨ ਦੇ ਸਿੱਖ ਨੌਜਵਾਨ ਦੀ ਸ਼ਿਵ ਸੈਨਾ ਦੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੁੱਟਮਾਰ ਕਰ ਬਦਸਲੂਕੀ ਕੀਤੀ ਗਈ। ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਹਸਪਤਾਲ ਜਾ ਕੇ ਉਸ ਸਿੱਖ ਨੌਜਵਾਨ ਦਾ ਪਤਾ ਲਿਆ।

ਉਹਨਾਂ ਪ੍ਰਸ਼ਾਸਨ ਨੂੰ ਬੇਨਤੀ ਕਰਦਿਆਂ ਕਿਹਾ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

Author : Malout Live