ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ (ਦਾਨੇਵਾਲਾ) ਵਿਖੇ ਫ੍ਰੀ ਦਸਤਾਰ ਸਿਖਲਾਈ ਕੈਂਪ ਦਾ ਆਯੋਜਨ

ਮਲੋਟ ਦੇ ਪਿੰਡ ਦਾਨੇਵਾਲਾ ਦੇ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਵਿਖੇ ਦਸਤਾਰ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਇਹ ਕੈਂਪ ਮਿਤੀ 20-08-2025 ਤੋਂ 26-08-2025 ਸ਼ਾਮ 06:30 ਵਜੇ ਤੋਂ 07:00 ਤੱਕ ਲਗਾਇਆ ਜਾ ਰਿਹਾ ਹੈ।

ਮਲੋਟ : ਮਲੋਟ ਦੇ ਪਿੰਡ ਦਾਨੇਵਾਲਾ ਦੇ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਵਿਖੇ ਦਸਤਾਰ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਇਹ ਕੈਂਪ ਮਿਤੀ 20-08-2025 ਤੋਂ 26-08-2025 ਸ਼ਾਮ 06:30 ਵਜੇ ਤੋਂ 07:00 ਤੱਕ ਲਗਾਇਆ ਜਾ ਰਿਹਾ ਹੈ।

ਸੰਗਤ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਜਿਸ ਨੇ ਵੀ ਦਸਤਾਰ ਸਜਾਉਣ ਲਈ ਸਿਖਲਾਈ ਲੈਣੀ ਹੈ, ਉਹ ਆਪਣੀ ਦਸਤਾਰ, ਸ਼ੀਸ਼ਾ, ਕੰਘਾ ਆਦਿ ਨਾਲ ਲੈ ਕੇ ਆਉਣ ਦੀ ਕ੍ਰਿਪਾਲਤਾ ਕਰਨ।  

Author : Malout Live