ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਕਲਾ ਉਤਸਵ 2024 ਵਿੱਚ ਕੀਤਾ ਪਹਿਲਾ ਸਥਾਨ ਹਾਸਿਲ
ਜੀ.ਟੀ.ਬੀ. ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮਨਕੀਰਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ ਜ਼ੋਨਲ ਪੱਧਰ "ਕਲਾ ਉਤਸਵ 2024" ਵਿੱਚ ਪਹਿਲਾ ਸਥਾਨ ਹਾਸਿਲ ਕੀਤਾ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜੀ.ਟੀ.ਬੀ.ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮਨਕੀਰਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ ਜ਼ੋਨਲ ਪੱਧਰ "ਕਲਾ ਉਤਸਵ 2024" ਵਿੱਚ ਪਹਿਲਾ ਸਥਾਨ ਹਾਸਿਲ ਕੀਤਾ।
ਕਾਰਜਕਾਰੀ ਪ੍ਰਿੰਸੀਪਲ ਸ਼੍ਰੀਮਤੀ ਸੋਨੀਆ ਸ਼ਰਮਾ ਨੇ ਵਿਦਿਆਰਥਣ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅਗਲੇ ਮੁਕਾਬਲਿਆਂ ਲਈ ਆਸ਼ੀਰਵਾਦ ਦਿੱਤਾ।
Author : Malout Live