ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਗ੍ਰਿਫਤਾਰ
ਪੰਜਾਬ ਪੁਲਿਸ ਵੱਲੀਂ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਦਰ ਦੀ ਪੁਲਿਸ ਨੇ ਉਨ੍ਹਾਂ ਨੂੰ ਦੋ ਸਾਲ ਪੁਰਾਣੇ ਇੱਕ ਮਾਮਲੇ ਦੇ ਸੰਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚੋਂ ਗ੍ਰਿਫਤਾਰ ਕੀਤਾ ਗਿਆ ਹੈ।
ਮਲੋਟ (ਪੰਜਾਬ) : ਪੰਜਾਬ ਪੁਲਿਸ ਵੱਲੀਂ ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਦਰ ਦੀ ਪੁਲਿਸ ਨੇ ਉਨ੍ਹਾਂ ਨੂੰ ਦੋ ਸਾਲ ਪੁਰਾਣੇ ਇੱਕ ਮਾਮਲੇ ਦੇ ਸੰਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚੋਂ ਗ੍ਰਿਫਤਾਰ ਕੀਤਾ ਗਿਆ ਹੈ।
ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ 'ਤੇ ਕਾਰਵਾਈ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਨਾਲ ਸੰਬੰਧਿਤ ਮਾਮਲੇ ਤੇ ਹੋਈ ਹੈ। ਇਸ ਮਾਮਲੇ ਵਿੱਚ 2024 ਵਿੱਚ ਪੰਜਾਬ ਪੁਲਿਸ ਵੱਲੋਂ ਇੱਕ ਕੇਸ ਦਰਜ ਕੀਤਾ ਗਿਆ ਸੀ। ਜਿਸ 'ਚ ਦੋਵਾਂ ਦੀ ਹੁਣ ਗ੍ਰਿਫਤਾਰੀ ਹੋਈ ਹੈ।
Author : Malout Live



