ਮਹਾਂਵੀਰ ਜਯੰਤੀ ਦੇ ਮੌਕੇ ‘ਤੇ 10 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ

ਪੰਜਾਬ ਵਿੱਚ ਇੱਕ ਵਾਰ ਫਿਰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 10 ਅਪ੍ਰੈਲ ਨੂੰ ਵੀ ਸੂਬੇ ਵਿੱਚ ਸਰਕਾਰੀ ਛੁੱਟੀ ਰਹੇਗੀ।

ਪੰਜਾਬ : ਪੰਜਾਬ ਵਿੱਚ ਇੱਕ ਵਾਰ ਫਿਰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ 10 ਅਪ੍ਰੈਲ ਨੂੰ ਵੀ ਸੂਬੇ ਵਿੱਚ ਸਰਕਾਰੀ ਛੁੱਟੀ ਰਹੇਗੀ।

ਸੂਬਾ ਸਰਕਾਰ ਨੇ ਮਹਾਂਵੀਰ ਜਯੰਤੀ ਦੇ ਮੌਕੇ ‘ਤੇ 10 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਸ ਕਾਰਨ ਸੂਬੇ ਭਰ ਦੇ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਸੰਸਥਾਵਾਂ ਵਿੱਚ ਛੁੱਟੀ ਰਹੇਗੀ।

Author : Malout Live