ਹਲਕਾ ਲੰਬੀ ਤੋਂ ਗੁਰਜੰਟ ਸਿੰਘ ਬਰਾੜ ਸਾਥੀਆਂ ਸਮੇਤ ਸੰਗਰੂਰ ਰੈਲੀ ਲਈ ਹੋਏ ਰਵਾਨਾ

ਅੱਜ ਸੰਗਰੂਰ ਵਿਖੇ ਕਾਂਗਰਸ ਦੀ ਇਕ ਵੱਡੀ ਰੈਲੀ ਹੋਣ ਜਾ ਰਹੀ ਹੈ, ਜਿਸ ਵਿੱਚ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਇਸੇ ਦੇ ਸੰਬੰਧ ਵਿੱਚ ਹਲਕਾ ਲੰਬੀ ਤੋਂ ਗੁਰਜੰਟ ਸਿੰਘ ਬਰਾੜ ਆਪਣੇ ਸਾਥੀਆਂ ਸਮੇਤ ਰੈਲੀ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋਏ।

ਮਲੋਟ (ਪੰਜਾਬ) : ਅੱਜ ਸੰਗਰੂਰ ਵਿਖੇ ਕਾਂਗਰਸ ਦੀ ਇਕ ਵੱਡੀ ਰੈਲੀ ਹੋਣ ਜਾ ਰਹੀ ਹੈ, ਜਿਸ ਵਿੱਚ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ। ਇਸੇ ਦੇ ਸੰਬੰਧ ਵਿੱਚ ਹਲਕਾ ਲੰਬੀ ਤੋਂ ਗੁਰਜੰਟ ਸਿੰਘ ਬਰਾੜ ਆਪਣੇ ਸਾਥੀਆਂ ਸਮੇਤ ਰੈਲੀ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋਏ।

ਵੱਖ-ਵੱਖ ਹਲਕਿਆਂ ਤੋਂ ਕਾਂਗਰਸੀ ਵਰਕਰ ਇਸ ਰੈਲੀ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋ ਰਹੇ ਹਨ। ਇਸ ਰੈਲੀ ਵਿੱਚ ਭਾਰੀ ਇਕੱਠ ਨੂੰ ਅੱਜ ਰਾਹੁਲ ਗਾਂਧੀ ਸੰਬੋਧਨ ਕਰਨਗੇ।

Author : Malout Live