ਗੁਰਨਿਸ਼ਾਨ ਸਿੰਘ ਲੱਭਾ ਨੂੰ ਕੋਆਪਰੇਟਿਵ ਸੁਸਾਇਟੀ ਪਿੰਡ ਬਾਦੀਆਂ ਦਾ ਲਗਾਇਆ ਗਿਆ ਪ੍ਰਧਾਨ
ਗੁਰਨਿਸ਼ਾਨ ਸਿੰਘ ਲੱਭਾ ਨੂੰ ਗਿੱਦੜਬਾਹਾ ਦੇ ਆਮ ਆਦਮੀ ਪਾਰਟੀ ਦੇ ਐਮ.ਐਲ.ਏ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਹੇਠ ਪਿੰਡ ਬਾਦੀਆਂ ਤੋਂ ਕੋਆਪਰੇਟਿਵ ਸੁਸਾਇਟੀ ਦਾ ਪ੍ਰਧਾਨ ਲਗਾਇਆ ਗਿਆ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਗੁਰਨਿਸ਼ਾਨ ਸਿੰਘ ਲੱਭਾ ਨੂੰ ਗਿੱਦੜਬਾਹਾ ਦੇ ਆਮ ਆਦਮੀ ਪਾਰਟੀ ਦੇ ਐਮ.ਐਲ.ਏ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ਹੇਠ ਪਿੰਡ ਬਾਦੀਆਂ ਤੋਂ ਕੋਆਪਰੇਟਿਵ ਸੁਸਾਇਟੀ ਦਾ ਪ੍ਰਧਾਨ ਲਗਾਇਆ ਗਿਆ ਹੈ।
ਇਸ ਮੌਕੇ ਸ਼ਿਵਰਾਜ ਸਿੰਘ ਦੂਹੇਵਾਲਾ, ਦਰਬਾਰਾ ਸਿੰਘ Ex ਸਰਪੰਚ, ਗੁਰਪ੍ਰੀਤ ਸਿੰਘ ਸੰਧੂ, ਗੁਰਵਿੰਦਰ ਸਿੰਘ (ਪ੍ਰਧਾਨ ਆਮ ਆਦਮੀ ਪਾਰਟੀ), ਸਮੂਹ ਗ੍ਰਾਮ ਪੰਚਾਇਤ ਮੈਂਬਰ ਸਾਹਿਬਾਨ ਆਦਿ ਹਾਜ਼ਿਰ ਸਨ।
Author : Malout Live