ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਪਿੰਡ ਦਾਨੇਵਾਲਾ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ (ਪੂਰਨਮਾਸ਼ੀ ਦਾ ਸਮਾਗਮ) 17 ਅਕਤੂਬਰ ਨੂੰ
ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ (ਪੂਰਨਮਾਸ਼ੀ ਦਾ ਸਮਾਗਮ) 17 ਅਕਤੂਬਰ 2024 ਦਿਨ ਵੀਰਵਾਰ ਨੂੰ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਘੁਮਿਆਰਾ ਰੋਡ ਪਿੰਡ ਦਾਨੇਵਾਲਾ ਮਲੋਟ ਵਿਖੇ ਕਰਵਾਇਆ ਜਾ ਰਿਹਾ ਹੈ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ (ਪੂਰਨਮਾਸ਼ੀ ਦਾ ਸਮਾਗਮ) 17 ਅਕਤੂਬਰ 2024 ਦਿਨ ਵੀਰਵਾਰ ਨੂੰ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਘੁਮਿਆਰਾ ਰੋਡ ਪਿੰਡ ਦਾਨੇਵਾਲਾ ਮਲੋਟ ਵਿਖੇ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਬਾਬਾ ਜਗਮੀਤ ਸਿੰਘ ਖਾਲਸਾ ਲੰਬੀ ਵਾਲੇ ਸਵੇਰੇ 9:00 ਵਜੇ ਤੋਂ ਦੁਪਹਿਰ 01:30 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਉਣਗੇ। ਇਸ ਧਾਰਮਿਕ ਸਮਾਗਮ ਦਾ ਸਿੱਧਾ ਪ੍ਰਸਾਰਣ ਚਰਨ ਕਮਲ ਟੀ.ਵੀ ਚੈਨਲ ਯੂ-ਟਿਊਬ ਤੇ ਲਾਈਵ ਦਿਖਾਇਆ ਜਾਵੇਗਾ। ਬਾਬਾ ਬਲਜੀਤ ਸਿੰਘ ਅਤੇ ਪ੍ਰਬੰਧਕ ਕਮੇਟੀ ਵੱਲੋਂ ਇਲਾਕਾ ਨਿਵਾਸੀਆਂ ਨੂੰ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਗਈ ਹੈ।
Author : Malout Live