ਮਲੋਟ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਟਰੇਡ ਵਿੰਗ ਦੇ ਹਲਕਾ ਕੋਆਰਡੀਨੇਟਰ ਨਿਯੁਕਤ

ਮਲੋਟ ਦੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੂੰ ਆਮ ਆਦਮੀ ਪਾਰਟੀ ਵੱਲੋਂ ਟਰੇਡ ਵਿੰਗ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

ਮਲੋਟ : ਮਲੋਟ ਦੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੂੰ ਆਮ ਆਦਮੀ ਪਾਰਟੀ ਵੱਲੋਂ ਟਰੇਡ ਵਿੰਗ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਹਰਪ੍ਰੀਤ ਸਿੰਘ ਨੇ ਹਲਕਾ ਮਲੋਟ ਵਿਧਾਇਕ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ

ਆਪਣੀ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ਼ ਦਵਾਇਆ।

Author : Malout Live