7 ਸਤੰਬਰ ਤੱਕ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਹੋਇਆ ਐਲਾਨ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਹੜ੍ਹ ਦੇ ਖ਼ਤਰੇ ਕਾਰਨ ਰਾਜ ਦੇ ਸਾਰੇ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੋਲੀਟੈਕਨਿਕ ਇੰਸਟੀਚਿਊਟਸ ਨੂੰ ਹੁਣ 7 ਸਤੰਬਰ 2025 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਮਲੋਟ (ਪੰਜਾਬ) : ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵੱਡਾ ਫੈਸਲਾ ਲਿਆ ਗਿਆ ਹੈ।
ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਹੜ੍ਹ ਦੇ ਖ਼ਤਰੇ ਕਾਰਨ ਰਾਜ ਦੇ ਸਾਰੇ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੋਲੀਟੈਕਨਿਕ ਇੰਸਟੀਚਿਊਟਸ ਨੂੰ ਹੁਣ 7 ਸਤੰਬਰ 2025 ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
Author : Malout Live