ਵੱਧ ਰਹੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ, ਹੁਣ 8 ਜਨਵਰੀ ਨੂੰ ਖੁੱਲਣਗੇ ਸਕੂਲ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਠੰਡ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

ਪੰਜਾਬ : ਵੱਧ ਰਹੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਹੈ। ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਿਖਿਆ ਹੈ ਕਿ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਠੰਡ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁੱਲਣਗੇ।

Author : Malout Live