ਮਲੋਟ ਵਿੱਚ ਜਸ਼ਨ ਬਰਾੜ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਕੀਤਾ ਗਿਆ ਨਿਯੁਕਤ

ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਮਲੋਟ ਸ਼ਹਿਰ ਵਿੱਚ ਜਸ਼ਨ ਬਰਾੜ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਮਲੋਟ ਸ਼ਹਿਰ ਵਿੱਚ ਜਸ਼ਨ ਬਰਾੜ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਵਲੰਟੀਅਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਤੇ ਉਮੀਦ ਕੀਤੀ ਕਿ ਵਲੰਟੀਅਰ ਸਾਹਿਬਾਨ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

Author : Malout Live