ਜੁਨੇਜਾ ਅੱਖਾਂ ਦਾ ਹਸਪਤਾਲ ਸੂਰਜਾ ਰਾਮ ਮਾਰਕੀਟ ਮਲੋਟ ਵੱਲੋਂ 8 ਮਾਰਚ ਨੂੰ ਲਗਾਇਆ ਜਾਵੇਗਾ ਅੱਖਾਂ ਦਾ ਫ਼ਰੀ ਚੈਕਅੱਪ ਅਤੇ ਆਪ੍ਰੇਸ਼ਨ ਕੈਂਪ

ਜੁਨੇਜਾ ਅੱਖਾਂ ਦਾ ਹਸਪਤਾਲ ਸੂਰਜਾ ਰਾਮ ਮਾਰਕੀਟ ਮਲੋਟ ਵੱਲੋਂ ਅੱਖਾਂ ਦਾ ਫ਼ਰੀ ਚੈਕਅੱਪ ਅਤੇ ਆਪ੍ਰੇਸ਼ਨ ਕੈਂਪ 8 ਮਾਰਚ 2026, ਦਿਨ ਐਤਵਾਰ ਸਵੇਰੇ 10 ਵਜੇ ਤੋਂ 2 ਵਜੇ ਤੱਕ ਜੁਨੇਜਾ ਅੱਖਾਂ ਦਾ ਹਸਪਤਾਲ, ਸੁਰਜਾ ਰਾਮ ਮਾਰਕੀਟ ਮਲੋਟ ਵਿਖੇ ਲਗਾਇਆ ਜਾ ਰਿਹਾ ਹੈ।

ਮਲੋਟ : ਜੁਨੇਜਾ ਅੱਖਾਂ ਦਾ ਹਸਪਤਾਲ ਸੂਰਜਾ ਰਾਮ ਮਾਰਕੀਟ ਮਲੋਟ ਵੱਲੋਂ ਸਵ. ਸੇਠ ਸ਼੍ਰੀ ਸਤਪਾਲ ਜੁਨੇਜਾ ਦੀ ਮਿੱਠੀ ਯਾਦ ਨੂੰ ਸਮਰਪਿਤ ਅੱਖਾਂ ਦਾ ਫ਼ਰੀ ਚੈਕਅੱਪ ਅਤੇ ਆਪ੍ਰੇਸ਼ਨ ਕੈਂਪ 8 ਮਾਰਚ 2026, ਦਿਨ ਐਤਵਾਰ ਸਵੇਰੇ 10 ਵਜੇ ਤੋਂ 2 ਵਜੇ ਤੱਕ ਜੁਨੇਜਾ ਅੱਖਾਂ ਦਾ ਹਸਪਤਾਲ, ਸੁਰਜਾ ਰਾਮ ਮਾਰਕੀਟ ਮਲੋਟ ਵਿਖੇ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਡਾ. ਮਹੇਸ਼ ਜਿੰਦਲ (ਐਮ.ਬੀ.ਬੀ.ਐਸ, ਐਮ.ਐਸ.ਆਈ ਸਰਜਨ), ਡਾ. ਦੀਪਤੀ ਜੁਨੇਜਾ ਮਰੀਜ਼ਾਂ ਦੀ ਚੈਕਅੱਪ ਕਰਨਗੇ।

ਇਸ ਕੈਂਪ ਵਿੱਚ ਚਿੱਟੇ ਮੋਤੀਏ ਅਤੇ ਕਾਲੇ ਮੋਤੀਏ ਦੀ ਜਾਂਚ ਬਿਲਕੁੱਲ ਮੁਫ਼ਤ ਕੀਤੀ ਜਾਵੇਗੀ। ਗਰੀਬ ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨ ਅਤੇ ਲੈਂਜ਼ ਮੁਫ਼ਤ ਪਾਏ ਜਾਣਗੇ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 80545-22735 ਤੇ ਸੰਪਰਕ ਕਰੋ।

Author : Malout Live