ਜੁਨੇਜਾ ਅੱਖਾਂ ਦਾ ਹਸਪਤਾਲ ਸੁਰਜਾ ਰਾਮ ਮਾਰਕੀਟ ਮਲੋਟ ਵੱਲੋਂ 17 ਅਗਸਤ ਨੂੰ ਲਗਾਇਆ ਜਾਵੇਗਾ 14ਵਾਂ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ
ਜੁਨੇਜਾ ਅੱਖਾਂ ਦਾ ਹਸਪਤਾਲ ਸੁਰਜਾ ਰਾਮ ਮਾਰਕੀਟ ਮਲੋਟ ਵੱਲੋਂ 14ਵਾਂ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ 17 ਅਗਸਤ 2025 ਦਿਨ ਐਤਵਾਰ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲਗਾਇਆ ਜਾ ਰਿਹਾ ਹੈ।
ਮਲੋਟ : ਜੁਨੇਜਾ ਅੱਖਾਂ ਦਾ ਹਸਪਤਾਲ ਸੁਰਜਾ ਰਾਮ ਮਾਰਕੀਟ ਮਲੋਟ ਵੱਲੋਂ 14ਵਾਂ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ 17 ਅਗਸਤ 2025 ਦਿਨ ਐਤਵਾਰ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਡਾ. ਦੀਪਤੀ ਜੁਨੇਜਾ ਮਰੀਜ਼ਾਂ ਦਾ ਚੈਕਅੱਪ ਕਰਨਗੇ।
ਇਸ ਕੈਂਪ ਵਿੱਚ ਚਿੱਟੇ ਮੋਤੀਏ ਅਤੇ ਕਾਲੇ ਮੋਤੀਏ ਦੀ ਜਾਂਚ ਬਿਲਕੁੱਲ ਮੁਫ਼ਤ ਕੀਤੀ ਜਾਵੇਗੀ। ਇਸ ਕੈਂਪ ਵਿੱਚ ਸਿਰਫ਼ 2500 ਵਿੱਚ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਕੀਤੇ ਜਾਣਗੇ । ਵਧੇਰੇ ਜਾਣਕਾਰੀ ਲਈ 80545-22735 ਨੰਬਰ ਤੇ ਸੰਪਰਕ ਕਰੋ।
Author : Malout Live