ਸ਼੍ਰੀ ਮੁਕਤਸਰ ਸਾਹਿਬ 'ਚ ਮਾਘੀ ਮੇਲੇ ਦੀ ਕਾਨਫ਼ਰੰਸ ਦੌਰਾਨ MP ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਹੋਇਆ ਐਲਾਨ

ਸ਼੍ਰੀ ਮੁਕਤਸਰ ਸਾਹਿਬ 'ਚ ਮਾਘੀ ਮੇਲੇ ਦੀ ਕਾਨਫ਼ਰੰਸ ਦੌਰਾਨ MP ਅੰਮ੍ਰਿਤਪਾਲ ਸਿੰਘ ਦੀ ਪਾਰਟੀ (ਅਕਾਲੀ ਦਲ ਵਾਰਿਸ ਪੰਜਾਬ ਦੇ) ਦਾ ਐਲਾਨ ਕੀਤਾ ਗਿਆ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) :  ਸ਼੍ਰੀ ਮੁਕਤਸਰ ਸਾਹਿਬ 'ਚ ਮਾਘੀ ਮੇਲੇ ਦੀ ਕਾਨਫ਼ਰੰਸ ਦੌਰਾਨ MP ਅੰਮ੍ਰਿਤਪਾਲ ਸਿੰਘ ਦੀ ਪਾਰਟੀ (ਅਕਾਲੀ ਦਲ ਵਾਰਿਸ ਪੰਜਾਬ ਦੇ) ਦਾ ਐਲਾਨ ਕੀਤਾ ਗਿਆ।

ਇਸ ਦੌਰਾਨ ਡਿਬਰੂਗੜ੍ਹ ਜੇਲ੍ਹ 'ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪਾਰਟੀ ਦਾ ਮੁੱਖ ਸੇਵਾਦਾਰ ਬਣਾਇਆ ਗਿਆ। ਪਾਰਟੀ ਦੇ ਸੂਬਾਈ ਪ੍ਰਧਾਨ ਦੀ ਚੋਣ ਤੱਕ ਪੰਜ ਮੈਂਬਰ ਕਾਰਜਕਾਰੀ ਕਮੇਟੀ ਬਣਾਈ ਗਈ, ਪਾਰਟੀ ਦਾ ਸੰਵਿਧਾਨ ਤੇ ਏਜੰਡਾ ਵਿਸਾਖੀ ਤੱਕ ਬਣਾਏਗੀ।

Author : Malout Live