ਕੇਂਦਰੀ ਮੰਤਰੀਆਂ ਨਾਲ ਕਿਸਾਨ ਜੱਥੇਬੰਦੀਆਂ ਦੀ ਮੀਟਿੰਗ 22 ਫਰਵਰੀ ਨੂੰ
ਕੇਂਦਰ ਅਤੇ ਕਿਸਾਨਾਂ ਵਿਚਾਲੇ 22 ਫਰਵਰੀ ਨੂੰ ਮੀਟਿੰਗ ਹੁਣ ਚੰਡੀਗੜ੍ਹ ਦੇ ਸੈਕਟਰ 26 ਸਥਿਤ MGSIPA ਵਿੱਚ ਹੋਵੇਗੀ। ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਇਹ ਮੀਟਿੰਗ ਦਿੱਲੀ ਵਿੱਚ ਕਰਵਾਉਣ ਦੀ ਮੰਗ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ 22 ਫਰਵਰੀ ਨੂੰ ਹੋਣ ਵਾਲੀ ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੀ ਸ਼ਾਮਿਲ ਹੋਣਗੇ।
ਪੰਜਾਬ : ਕੇਂਦਰ ਅਤੇ ਕਿਸਾਨਾਂ ਵਿਚਾਲੇ 22 ਫਰਵਰੀ ਨੂੰ ਮੀਟਿੰਗ ਹੁਣ ਚੰਡੀਗੜ੍ਹ ਦੇ ਸੈਕਟਰ 26 ਸਥਿਤ MGSIPA ਵਿੱਚ ਹੋਵੇਗੀ। ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਇਹ ਮੀਟਿੰਗ ਦਿੱਲੀ ਵਿੱਚ ਕਰਵਾਉਣ ਦੀ ਮੰਗ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ 22 ਫਰਵਰੀ ਨੂੰ ਹੋਣ ਵਾਲੀ ਇਸ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੀ ਸ਼ਾਮਿਲ ਹੋਣਗੇ। ਕੇਂਦਰ ਵੱਲੋਂ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੂੰ ਦੂਜੀ ਮੀਟਿੰਗ ਬਾਰੇ ਸੱਦਾ ਪੱਤਰ ਆਇਆ ਹੈ। ਕਿਸਾਨਾਂ ਦੀ ਕੇਂਦਰ ਨਾਲ ਦੂਜੀ ਮੀਟਿੰਗ 22 ਫ਼ਰਵਰੀ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਵਿੱਚ ਸ਼ਾਮ 6:00 ਵਜੇ ਹੋਵੇਗੀ।
Author : Malout Live