ਜੈ ਗੁਰੂਦੇਵ ਧੰਨ ਗੁਰੂਦੇਵ ਸ਼੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਗੁਰਪੁਰਬ ਦੀ ਖੁਸ਼ੀ ਵਿੱਚ ਮੀਟਿੰਗ ਦਾ ਆਯੋਜਨ
ਜੈ ਗੁਰੂਦੇਵ ਧੰਨ ਗੁਰੂਦੇਵ ਸ਼੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਗੁਰਪੁਰਬ ਦੀ ਖੁਸ਼ੀ ਵਿੱਚ ਸ਼੍ਰੀ ਗੁਰੂ ਰਵਿਦਾਸ ਪ੍ਰਭਾਤ ਫੇਰੀ ਕਮੇਟੀ ਵੱਲੋਂ ਪਹਿਲੀ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜੈ ਗੁਰੂਦੇਵ ਧੰਨ ਗੁਰੂਦੇਵ ਸ਼੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਗੁਰਪੁਰਬ ਦੀ ਖੁਸ਼ੀ ਵਿੱਚ ਸ਼੍ਰੀ ਗੁਰੂ ਰਵਿਦਾਸ ਪ੍ਰਭਾਤ ਫੇਰੀ ਕਮੇਟੀ ਵੱਲੋਂ ਪਹਿਲੀ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਇਸ ਮੀਟਿੰਗ ਵਿੱਚ ਕਮੇਟੀ ਵੱਲੋਂ ਇਹ ਫੈਸਲਾ ਲਿਆ ਗਿਆ ਕਿ ਸਤਿਗੁਰੂ ਦੀ ਪਹਿਲੀ ਪ੍ਰਭਾਤ ਫੇਰੀ 28 ਜਨਵਰੀ, 2025 ਨੂੰ ਸ਼ੁਰੂ ਕੀਤੀ ਜਾਵੇਗੀ। ਇਹ ਪ੍ਰਭਾਤ ਫੇਰੀ ਸ਼੍ਰੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਕਮੇਟੀ ਅਤੇ ਸ਼ਹਿਰ ਦੇ ਸਹਿਯੋਗ ਨਾਲ ਪੂਰੇ ਸ਼ਰਧਾ ਭਾਵ ਨਾਲ ਕੱਢੀ ਜਾਵੇਗੀ। ਇਸ ਮੌਕੇ ਕਮੇਟੀ ਦੇ ਮੈਂਬਰਾਂ ਵਿੱਚ ਕਮਲ ਪ੍ਰਕਾਸ਼, ਪੂਰਨ ਚੰਦ, ਸੰਦੀਪ ਕੁਮਾਰ ਪਾਠੀ, ਲੇਖ ਰਾਜ, ਸੋਨੂ ਕੁਮਾਰ, ਰਵੀ ਕੁਮਾਰ, ਰਜਤ ਕੁਮਾਰ, ਕਰਨੈਲ ਸਿੰਘ ਅਤੇ ਪ੍ਰਭਾਤ ਫੇਰੀ ਕਮੇਟੀ ਦੇ ਮੈਂਬਰ ਸ਼ਾਮਿਲ ਸਨ।
Author : Malout Live