ਪੰਜਾਬ ਵਿੱਚ ਸੋਮਵਾਰ ਦੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਾਰੇ ਅਦਾਰੇ

ਸੋਮਵਾਰ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੂਬੇ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਦੌਰਾਨ ਸਾਰੇ ਸਰਕਾਰੀ ਅਦਾਰੇ, ਸਕੂਲ ਤੇ ਕਾਲਜ ਬੰਦ ਰਹਿਣਗੇ।

ਪੰਜਾਬ : ਪੰਜਾਬ ਵਿੱਚ ਸੋਮਵਾਰ 6 ਜਨਵਰੀ ਨੂੰ ਸਰਕਾਰੀ ਛੁੱਟੀ ਰਹੇਗੀ। 

ਸੋਮਵਾਰ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸੂਬੇ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਦੌਰਾਨ ਸਾਰੇ ਸਰਕਾਰੀ ਅਦਾਰੇ, ਸਕੂਲ ਤੇ ਕਾਲਜ ਬੰਦ ਰਹਿਣਗੇ।

Author : Malout Live