ਭਾਈ ਮੰਝ ਭਲਾਈ ਕੇਂਦਰ ਪਿੰਡ ਮਲੋਟ ਵਿਖੇ ਕੱਲ੍ਹ 15 ਜੂਨ ਨੂੰ ਕਰਵਾਇਆ ਜਾਵੇਗਾ ਨਾਮ ਸਿਮਰਨ ਅਭਿਆਸ
ਭਾਈ ਮੰਝ ਭਲਾਈ ਕੇਂਦਰ ਪਿੰਡ ਮਲੋਟ ਵਿਖੇ ਕੱਲ੍ਹ 15 ਜੂਨ ਦਿਨ ਐਂਤਵਾਰ ਨੂੰ ਸਵੇਰੇ 06:00 ਵਜੇ ਤੋਂ 07:00 ਵਜੇ ਤੱਕ ਬਾਬਾ ਬੂਟਾ ਸਿੰਘ ਜੀ ਗੁੜਥੜੀ ਵਾਲਿਆਂ ਦੀ ਪ੍ਰੇਰਨਾ ਸਦਕਾ ਨਾਮ ਸਿਮਰਨ ਅਭਿਆਸ ਕਰਵਾਇਆ ਜਾ ਰਿਹਾ ਹੈ।
ਮਲੋਟ : ਭਾਈ ਮੰਝ ਭਲਾਈ ਕੇਂਦਰ ਪਿੰਡ ਮਲੋਟ ਵਿਖੇ ਕੱਲ੍ਹ 15 ਜੂਨ ਦਿਨ ਐਂਤਵਾਰ ਨੂੰ ਸਵੇਰੇ 06:00 ਵਜੇ ਤੋਂ 07:00 ਵਜੇ ਤੱਕ ਬਾਬਾ ਬੂਟਾ ਸਿੰਘ ਜੀ ਗੁੜਥੜੀ ਵਾਲਿਆਂ ਦੀ ਪ੍ਰੇਰਨਾ ਸਦਕਾ ਨਾਮ ਸਿਮਰਨ ਅਭਿਆਸ ਕਰਵਾਇਆ ਜਾ ਰਿਹਾ ਹੈ।
ਭਾਈ ਚਰਨਜੀਤ ਸਿੰਘ ਖਾਲਸਾ, ਭਾਈ ਸਰਦੂਲ ਸਿੰਘ ਖਾਲਸਾ ਵੱਲੋਂ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਰੂਹਾਨੀਅਤ ਦਾ ਆਨੰਦ ਲੈਣ ਲਈ ਸਮੇਂ ਸਿਰ ਵੱਡੀ ਗਿਣਤੀ ਵਿੱਚ ਇਸ ਨਾਮ ਸਿਮਰਨ ਅਭਿਆਸ ਵਿੱਚ ਸ਼ਾਮਿਲ ਹੋਵੋ।
Author : Malout Live