ਨਿਊ ਦੀਪ ਬੱਸ ਸਰਵਿਸ ਗਿੱਦੜਬਾਹਾ ਤੋਂ ਪ੍ਰਮੇਸ਼ਰ ਦੁਆਰ ਵਿਖੇ ਗੁਰਮਤਿ ਸਮਾਗਮ ਲਈ 14 ਅਪ੍ਰੈਲ ਨੂੰ ਬੱਸਾਂ ਹੋਣਗੀਆਂ ਰਵਾਨਾ
ਵਿਸਾਖੀ ਦੇ ਮੌਕੇ ਭਾਈ ਰਣਜੀਤ ਸਿੰਘ ਜੀ (ਢੱਡਰੀਆਂ ਵਾਲੇ) ਦੇ ਪ੍ਰਮੇਸ਼ਰ ਦੁਆਰ ਵਿਖੇ ਮਿਤੀ 14 ਅਪ੍ਰੈਲ 2025 ਦਿਨ ਸੋਮਵਾਰ ਨੂੰ ਹੋਣ ਵਾਲੇ ਗੁਰਮਤਿ ਸਮਾਗਮ ਲਈ ਸ਼ਾਮ 04:00 ਵਜੇ ਦਫ਼ਤਰ ਨਿਊ ਦੀਪ ਬੱਸ ਸਰਵਿਸ ਗਿੱਦੜਬਾਹਾ ਤੋਂ ਬੱਸਾਂ ਰਵਾਨਾ ਹੋਣਗੀਆਂ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਵਿਸਾਖੀ ਦੇ ਮੌਕੇ ਭਾਈ ਰਣਜੀਤ ਸਿੰਘ ਜੀ (ਢੱਡਰੀਆਂ ਵਾਲੇ) ਦੇ ਪ੍ਰਮੇਸ਼ਰ ਦੁਆਰ ਵਿਖੇ ਮਿਤੀ 14 ਅਪ੍ਰੈਲ 2025 ਦਿਨ ਸੋਮਵਾਰ ਨੂੰ ਹੋਣ ਵਾਲੇ ਗੁਰਮਤਿ ਸਮਾਗਮ
ਲਈ ਸ਼ਾਮ 04:00 ਵਜੇ ਦਫ਼ਤਰ ਨਿਊ ਦੀਪ ਬੱਸ ਸਰਵਿਸ ਗਿੱਦੜਬਾਹਾ ਤੋਂ ਬੱਸਾਂ ਰਵਾਨਾ ਹੋਣਗੀਆਂ। ਜਿਆਦਾ ਜਾਣਕਾਰੀ ਲਈ ਇਸ ਨੰਬਰ 94175-13143 ਤੇ ਸੰਪਰਕ ਕੀਤਾ ਜਾ ਸਕਦਾ ਹੈ।
Author : Malout Live