ਪ੍ਰਤਾਪ ਬਾਜਵਾ ਦਾ ਵੱਡਾ ਬਿਆਨ 'ਕੋਈ ਵੀ ਬੰਦਾ ਮੇਰੀ ਮਰਜ਼ੀ ਤੋਂ ਬਿਨਾਂ ਪਾਰਟੀ 'ਚ ਸ਼ਾਮਿਲ ਨਹੀਂ ਹੋ ਸਕਦਾ'

ਪ੍ਰਤਾਪ ਬਾਜਵਾ ਨੇ ਵੱਡਾ ਬਿਆਨ ਦਿੰਦਿਆਂ ਹੋਇਆ ਕਿਹਾ ਹੈ ਕਿ ਕੋਈ ਵੀ ਬੰਦਾ ਮੇਰੀ ਮਰਜ਼ੀ ਤੋਂ ਬਿਨਾਂ ਪਾਰਟੀ ਵਿੱਚ ਸ਼ਾਮਿਲ ਨਹੀਂ ਹੋ ਸਕਦਾ।

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਜਿਮਨੀ ਚੋਣਾਂ ਦੇ ਮੱਦੇਨਜ਼ਰ ਦਲਵੀਰ ਗੋਲਡੀ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਗਿੱਦੜਬਾਹਾ ਵਿਖੇ ਚੋਣ ਪ੍ਰਚਾਰ ਕਰਦੇ ਨਜਰ ਆ ਰਹੇ ਹਨ।

ਇਸ ਤੇ ਪ੍ਰਤਾਪ ਬਾਜਵਾ ਨੇ ਵੱਡਾ ਬਿਆਨ ਦਿੰਦਿਆਂ ਹੋਇਆ ਕਿਹਾ ਹੈ ਕਿ ਕੋਈ ਵੀ ਬੰਦਾ ਮੇਰੀ ਮਰਜ਼ੀ ਤੋਂ ਬਿਨਾਂ ਪਾਰਟੀ ਵਿੱਚ ਸ਼ਾਮਿਲ ਨਹੀਂ ਹੋ ਸਕਦਾ। ਜਿਹੜਾ ਮਰਜ਼ੀ, ਜੀਹਦੀ ਮਰਜ਼ੀ ਕੰਪੇਨ 'ਚ ਫਿਰਦਾ ਰਹੇ।  ਮੈਂ ਪਾਰਟੀ 'ਚ ਅਹਿਮ ਪੁਜੀਸ਼ਨ ਚ ਹਾਂ।

Author : Malout Live