ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਪਹੁੰਚੇ ਮਲੋਟ, ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਕੀਤਾ ਸਵਾਗਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਸਰਦਾਰਨੀ ਹਰਪਾਲ ਕੌਰ ਅੱਜ ਮਲੋਟ ਪਹੁੰਚੇ ਹਨ। ਉਨ੍ਹਾਂ ਦਾ ਮਲੋਟ ਪਹੁੰਚਣ ਤੇ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ ਸਵਾਗਤ ਕੀਤਾ ਗਿਆ।
ਮਲੋਟ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਸਰਦਾਰਨੀ ਹਰਪਾਲ ਕੌਰ ਅੱਜ ਮਲੋਟ ਪਹੁੰਚੇ ਹਨ। ਉਨ੍ਹਾਂ ਦਾ ਮਲੋਟ ਪਹੁੰਚਣ ਤੇ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ ਸਵਾਗਤ ਕੀਤਾ ਗਿਆ।
ਮੁੱਖ ਮੰਤਰੀ ਦੇ ਮਾਤਾ ਜੀ ਸਰਦਾਰਨੀ ਹਰਪਾਲ ਕੌਰ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਐਲਾਨੇ ਉਮੀਦਵਾਰਾਂ ਨੂੰ ਟਿਕਟਾਂ ਦੀ ਵੰਡ ਕੀਤੀ ਗਈ ਅਤੇ ਉਨ੍ਹਾਂ ਨੂੰ ਜਿੱਤ ਲਈ ਹੌਂਸਲਾ ਦਿੱਤਾ ਗਿਆ।
Author : Malout Live



