ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 27 ਫਰਵਰੀ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ 27 ਫਰਵਰੀ ਦਿਨ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ।

ਪੰਜਾਬ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ 27 ਫਰਵਰੀ ਦਿਨ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ।

ਇਹ ਮੀਟਿੰਗ 27 ਫਰਵਰੀ ਦਿਨ ਵੀਰਵਾਰ ਨੂੰ ਦੁਪਹਿਰ 12:00 ਵਜੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਤੇ ਹੋਵੇਗੀ। ਹਾਲ ਦੀ ਘੜੀ ਮੀਟਿੰਗ ਸੰਬੰਧੀ ਕੋਈ ਏਜੰਡਾ ਸਾਂਝਾ ਨਹੀਂ ਕੀਤਾ ਗਿਆ ਹੈ।

Author : Malout Live