ਪੰਜਾਬ ਸਰਕਾਰ ਵੱਲੋਂ 18 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ
ਪੰਜਾਬ ਵਿੱਚ 18 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ : ਪੰਜਾਬ ਵਿੱਚ 18 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ, ਸਰਕਾਰੀ ਦਫ਼ਤਰ ਤੇ ਬੈਂਕ ਬੰਦ ਰਹਿਣਗੇ। ਇਹ ਸਰਕਾਰੀ ਛੁੱਟੀ ਗੁੱਡ ਫਰਾਈਡੇਅ (18 ਅਪ੍ਰੈਲ, ਸ਼ੁੱਕਰਵਾਰ) ਐਲਾਨੀ ਗਈ ਹੈ।
Author : Malout Live