ਪੰਜਾਬ ਸਰਕਾਰ ਨੇ ਟ੍ਰਾਂਸਪੋਰਟ ਵਿਭਾਗ 'ਚ ਹਾਜ਼ਰੀ ਦੇ ਬਦਲੇ ਨਿਯਮ
ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਟ੍ਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਦੀ M Seva App ਰਾਹੀਂ ਦਫਤਰਾਂ ਵਿੱਚ ਹਾਜ਼ਰੀ ਲੱਗੇਗੀ।
ਪੰਜਾਬ : ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਟ੍ਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਦੀ M Seva App ਰਾਹੀਂ ਦਫਤਰਾਂ ਵਿੱਚ ਹਾਜ਼ਰੀ ਲੱਗੇਗੀ।
ਹਾਜ਼ਰੀ ਸਵੇਰੇ 09:00 ਵਜੇ ਤੋਂ ਇੱਕ ਮਿੰਟ ਪਹਿਲਾਂ ਅਤੇ ਸ਼ਾਮ 05:00 ਵਜੇ ਤੋਂ 01:00 ਮਿੰਟ ਬਾਅਦ ਲਗਾਉਣੀ ਹੋਵੇਗੀ। ਹੁਣ ਟ੍ਰਾਂਸਪੋਰਟ ਵਿਭਾਗ ਦੇ ਸਾਰੇ ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਆਉਣਾ ਪਵੇਗਾ, ਨਹੀਂ ਤਾਂ ਉਨ੍ਹਾਂ ਦੀ ਤਨਖਾਹ ਕੱਟੀ ਜਾਵੇਗੀ।
Author : Malout Live