ਰਾਣਾ ਬਲਜੀਤ ਸਿੰਘ ਚਾਹਲ ਖੁੱਡੀਆਂ ਨੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨਾਲ ਹਲਕਾ ਲੰਬੀ ਨੂੰ ਲੈ ਕੇ ਕੀਤੀ ਮੁਲਾਕਾਤ
ਲੰਬੀ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁੱਖ ਬੁਲਾਰੇ ਰਾਣਾ ਬਲਜੀਤ ਸਿੰਘ ਚਾਹਲ ਖੁੱਡੀਆਂ ਨੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨਾਲ ਹਲਕਾ ਲੰਬੀ ਨੂੰ ਲੈ ਕੇ ਵਿਸ਼ੇਸ਼ ਮੁਲਾਕਾਤ ਕੀਤੀ।
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਲੰਬੀ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁੱਖ ਬੁਲਾਰੇ ਰਾਣਾ ਬਲਜੀਤ ਸਿੰਘ ਚਾਹਲ ਖੁੱਡੀਆਂ ਨੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨਾਲ ਹਲਕਾ ਲੰਬੀ ਨੂੰ ਲੈ ਕੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਲੰਬੀ ਹਲਕੇ ਵਿੱਚ ਕਾਂਗਰਸ ਨੂੰ ਮਜਬੂਤ ਕਰਨ ਨੂੰ ਲੈ ਕੇ ਗੱਲਬਾਤ ਹੋਈ।
ਰਾਣਾ ਚਾਹਲ ਨੇ ਦੱਸਿਆ ਕਿ ਜਲਦੀ ਹੀ ਸ. ਪ੍ਰਗਟ ਸਿੰਘ ਲੰਬੀ ਹਲਕੇ ਦਾ ਦੌਰਾ ਕਰਨਗੇ ਅਤੇ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕਰਨਗੇ।
Author : Malout Live



